Welcome to Punjab News Fast 47
Click to listen highlighted text!
Welcome to Punjab News Fast 47
ਜਗਦੀਪ ਸਿੰਘ ਭੁੱਲਰ ਨੂੰ ਜਿਲ੍ਹਾ ਫਿਰੋਜ਼ਸ ਪੰਜਾਬ ਦੇ ਵੱਲੋਂ ਦਿੱਤੀ ਗਈ ਜਿੰਮੇਵਾਰੀਪੁਰ ਦੀ ਅਕਾਲੀ ਦਲ ਵਾਰ
ਜੀਰਾ 26 gurpreet singh
ਲੋਕ ਸਭਾ ਮੈਂਬਰ ਭਾਈ ਅੰਮ੍ਰਿਤਪਾਲ ਸਿੰਘ ਵੱਲੋਂ ਬਣਾਈ ਗਈ ਅਕਾਲੀ ਦਲ ਵਾਰਸ ਪੰਜਾਬ ਪਾਰਟੀ ਵੱਲੋਂ ਜਿਵੇਂ ਜਿਵੇਂ ਚੋਣਾਂ ਦਾ ਸਮਾਂ ਨਜ਼ਦੀਕ ਆਉਂਦਾ ਜਾ ਰਿਹਾ ਹੈ ਉਸੇ ਤਹਿਤ ਜਿਲਾ ਪੱਧਰ ਤੇ ਜਿੰਮੇਵਾਰੀਆਂ ਦਿੱਤੀਆਂ ਜਾ ਰਹੀਆਂ ਹਨ ਇਸੇ ਤਰ੍ਹਾਂ ਜਿਲ੍ਹਾ ਫਿਰੋਜ਼ਪੁਰ ਦੀ ਜਿੰਮੇਵਾਰੀ ਜਗਦੀਪ ਸਿੰਘ ਭੁੱਲਰ ਨੂੰ ਅਕਾਲੀ ਦਲ ਵਾਰਸ ਪੰਜਾਬ ਦਾ ਜਿਲ੍ਹਾ ਪ੍ਰਧਾਨ ਥਾਪਿਆ ਗਿਆ ਇਸ ਮੌਕੇ ਜਦ ਜਗਦੀਪ ਸਿੰਘ ਭੁੱਲਰ ਨਾਲ ਗੱਲ ਕੀਤੀ ਤਾਂ ਉਹਨਾਂ ਨੇ ਭਾਈ ਅੰਮ੍ਰਿਤਪਾਲ ਸਿੰਘ ਤੇ ਉਹਨਾਂ ਦੇ ਪਿਤਾ ਸਰਦਾਰ ਤਰਸੇਮ ਸਿੰਘ ਦਾ ਧੰਨਵਾਦ ਕੀਤਾ ਤੇ ਕਿਹਾ ਕੀ ਭਾਈ ਅੰਮ੍ਰਿਤ ਪਾਲ ਸਿੰਘ ਦੇ ਪਿਤਾ ਨੇ ਮੇਰੇ ਕੰਮ ਨੂੰ ਦੇਖਦੇ ਹੋਏ ਜੋ ਜਿੰਮੇਵਾਰੀ ਦਿੱਤੀ ਹੈ ਮੈਂ ਉਹਨਾਂ ਨੂੰ ਪੂਰਾ ਵਿਸ਼ਵਾਸ ਦਵਾਉਣਾ ਹਾਂ ਕਿ ਇਸ ਜਿੰਮੇਵਾਰੀ ਨੂੰ ਪੂਰੀ ਤਨਦੇਹੀ ਨਾਲ ਨਿਭਾਵਾਂਗਾ ਤੇ ਪਾਰਟੀ ਨੂੰ ਅੱਗੇ ਲੈ ਕੇ ਜਾਵਾਂਗਾ ਜਿਸ ਨਾਲ ਆਉਣ ਵਾਲੇ ਸਮੇਂ ਵਿੱਚ ਅਕਾਲੀ ਦਲ ਵਾਰਸ ਪੰਜਾਬ ਦੀ ਪੰਜਾਬ ਵਿੱਚ ਸੱਤਾ ਕਾਇਮ ਹੋ ਸਕੇ।
Back to top button
error: Content is protected !!
Click to listen highlighted text!