Welcome to Punjab News Fast 47   Click to listen highlighted text! Welcome to Punjab News Fast 47
E-Paperhttps://punjabnewsfast47.live/wp-content/uploads/2024/01/jjujuu.gifਪੰਜਾਬ
Trending

Weather Update: ਮੌਸਮ ਬਾਰੇ ਆਈ ਵੱਡੀ ਅਪਡੇਟ, ਇਨ੍ਹਾਂ 5 ਜ਼ਿਲ੍ਹਿਆਂ ਵਿਚ ਤੂਫਾਨ ਤੇ ਗੜ੍ਹੇਮਾਰੀ

ਪੰਜਾਬ ਵਿੱਚ ਭਾਰੀ ਮੀਂਹ ਪੈਣ ਅਤੇ 40 ਤੋਂ 50 ਕਿਲੋਮੀਟਰ ਦੀ ਰਫ਼ਤਾਰ ਨਾਲ

Weather Update: ਮੌਸਮ ਬਾਰੇ ਆਈ ਵੱਡੀ ਅਪਡੇਟ, ਇਨ੍ਹਾਂ 5 ਜ਼ਿਲ੍ਹਿਆਂ ਵਿਚ ਤੂਫਾਨ ਤੇ ਗੜ੍ਹੇਮਾਰੀ
Published : ਗੁਰਪ੍ਰੀਤ ਸਿੰਗ ਭੁੱਲਰ
March 20, 2026 9:20 AM IST
Weather Update: ਦੇਸ਼ ਭਰ ਦੇ ਕਈ ਰਾਜਾਂ ਵਿੱਚ ਮੌਸਮ ਨੇ ਅਚਾਨਕ ਕਰਵਟ ਲੈ ਲਈ ਹੈ। IMD ਨੇ ਸਪੱਸ਼ਟ ਤੌਰ ਉਤੇ ਕਿਹਾ ਹੈ ਕਿ 20 ਮਾਰਚ ਤੋਂ ਦੇਸ਼ ਦੇ 19 ਰਾਜਾਂ ਵਿੱਚ ਤੂਫਾਨੀ ਬਾਰਿਸ਼ ਅਤੇ ਤੇਜ਼ ਹਵਾਵਾਂ ਦਾ ਦੌਰ ਸ਼ੁਰੂ ਹੋਵੇਗਾ। 70 ਤੋਂ 85 ਕਿਲੋਮੀਟਰ ਪ੍ਰਤੀ ਘੰਟਾ ਦੀ ਰਫ਼ਤਾਰ ਨਾਲ ਹਵਾਵਾਂ ਚੱਲਣ ਦੀ ਉਮੀਦ ਹੈ। ਕਿਸਾਨਾਂ ਤੋਂ ਲੈ ਕੇ ਆਮ ਜਨਤਾ ਤੱਕ – ਹਰ ਕਿਸੇ ਨੂੰ ਚੌਕਸ ਰਹਿਣ ਦੀ ਲੋੜ ਹੈ।

ਪੰਜਾਬ, ਹਰਿਆਣਾ ਸਣੇ ਉੱਤਰ ਭਾਰਤ ਦੇ ਕੁੱਝ ਹਿੱਸਿਆਂ ਵਿੱਚ ਦੋ ਦਿਨਾਂ ਤੋਂ ਰੁਕ-ਰੁਕ ਕੇ ਪੈ ਰਹੇ ਮੀਂਹ ਨੇ ਲੋਕਾਂ ਨੂੰ ਮੁੜ ਤੋਂ ਕੰਬਣੀ ਛੇੜ ਦਿੱਤੀ ਹੈ। ਇਸ ਦੌਰਾਨ ਤਾਪਮਾਨ ਵਿੱਚ 5 ਤੋਂ 8 ਡਿਗਰੀ ਸੈਲਸੀਅਸ ਤੱਕ ਦੀ ਗਿਰਾਵਟ ਦਰਜ ਕੀਤੀ ਗਈ ਹੈ। ਮੌਸਮ ਵਿਗਿਆਨੀਆਂ ਨੇ 20 ਮਾਰਚ ਨੂੰ ਵੀ ਪੰਜਾਬ ਵਿੱਚ ਭਾਰੀ ਮੀਂਹ ਪੈਣ ਅਤੇ 40 ਤੋਂ 50 ਕਿਲੋਮੀਟਰ ਦੀ ਰਫ਼ਤਾਰ ਨਾਲ ਹਵਾਵਾਂ ਚੱਲਣ ਦੀ ਭਵਿੱਖਬਾਣੀ ਕੀਤੀ ਹੈ। ਇਸ ਲਈ ਮੌਸਮ ਵਿਭਾਗ ਨੇ ਔਰੇਂਜ ਅਲਰਟ ਜਾਰੀ ਕੀਤਾ ਹੈ।

ਜਾਣਕਾਰੀ ਅਨੁਸਾਰ ਸਰਹੱਦੀ ਇਲਾਕੇ ਦੇ ਗੁਰਦਾਸਪੁਰ, ਪਠਾਨਕੋਟ ਅਤੇ ਹੋਰ ਇਲਾਕੇ ਵਿੱਚ ਭਾਰੀ ਮੀਂਹ ਪਿਆ ਹੈ

Related Articles

Leave a Reply

Your email address will not be published. Required fields are marked *

Back to top button
error: Content is protected !!
Click to listen highlighted text!