E-Paperhttps://punjabnewsfast47.live/wp-content/uploads/2024/01/jjujuu.gifUncategorizedਚੋਟੀ ਦੀਆਂ ਖਬਰਾਂਦੇਸ਼

ਵਿਧਾਨ ਸਭਾ ਵਿੱਚ ਸੁਖਪਾਲ ਖਹਿਰਾ ਨੂੰ ਲੈ ਕੇ ਭਖਿਆ ਮਾਹੋਲ

ਸੁਖਪਾਲ ਖਹਿਰਾ

ਚੰਡੀਗੜ੍ਹ : ਕਾਂਗਰਸੀ ਵਿਧਾਇਕ ਸੁਖਪਾਲ ਸਿੰਘ ਖਹਿਰਾ ਵਲੋਂ ਔਰਤਾਂ ਬਾਰੇ ਦਿੱਤੇ ਬਿਆਨ ਨੂੰ ਲੈ ਕੇ ਪੰਜਾਬ ਵਿਧਾਨ ਸਭਾ 'ਚ ਮਾਹੌਲ ਪੂਰੀ ਤਰ੍ਹਾਂ ਭਖ ਗਿਆ। ਜਦੋਂ ਸੁਖਪਾਲ ਖਹਿਰਾ ਨੂੰ ਸਦਨ 'ਚ ਨਹੀਂ ਬੋਲਣ ਦਿੱਤਾ ਗਿਆ ਤਾਂ ਵਿਰੋਧੀ ਧਿਰ ਨੇ ਹੰਗਾਮਾ ਕਰ ਦਿੱਤਾ। ਦਰਅਸਲ ਇਸ ਮੁੱਦੇ ਨੂੰ ਲੈ ਕੇ 'ਆਪ' ਅਤੇ ਕਾਂਗਰਸ ਦੇ ਵਿਧਾਇਕ ਆਹਮੋ-ਸਾਹਮਣੇ ਹੋ ਗਏ। ਖਹਿਰਾ ਵਲੋਂ ਮੁਆਫ਼ੀ ਮੰਗਣ ਦੇ ਮੁੱਦੇ ਨੂੰ ਲੈ ਕੇ ਦੋਵੇਂ ਧਿਰਾਂ ਦੇ ਵਿਧਾਇਕ ਵੈੱਲ 'ਚ ਪਹੁੰਚੇ ਅਤੇ ਕਾਂਗਰਸੀ ਵਿਧਾਇਕਾਂ ਨੇ ਸਦਨ 'ਚੋਂ ਬਾਈਕਾਟ ਕਰ ਦਿੱਤਾ। ਇਹ ਵੀ ਪੜ੍ਹੋ : ਪੰਜਾਬ ਦੇ 3.34 ਲੱਖ ਪਰਿਵਾਰਾਂ ਲਈ ਰਾਹਤ ਭਰੀ ਖ਼ਬਰ! ਬਾਕੀ ਰਹਿੰਦੇ ਪਰਿਵਾਰ ਵੀ 31 ਮਾਰਚ ਤੋਂ ਪਹਿਲਾਂ... ਖਹਿਰਾ 'ਤੇ ਲਗਾਤਾਰ ਮੁਆਫ਼ੀ ਮੰਗਣ ਦਾ ਦਬਾਅ ਪਾਇਆ ਗਿਆ ਪਰ ਖਹਿਰਾ ਇਸ ਗੱਲ 'ਤੇ ਅੜੇ ਰਹੇ ਕਿ ਉਨ੍ਹਾਂ ਨੂੰ ਆਪਣੀ ਗੱਲ ਸਦਨ 'ਚ ਰੱਖਣ ਦਾ ਮੌਕਾ ਤੱਕ ਨਹੀਂ ਦਿੱਤਾ ਗਿਆ।

Related Articles

Leave a Reply

Your email address will not be published. Required fields are marked *

Check Also
Close
Back to top button
Click to listen highlighted text!
error: Content is protected !!