E-Paper
-
ਇੰਨਲਿਸਟਮੈਟ-ਆਉਟੋਸਰੋਸ ਤਾਲਮੇਲ ਕਮੇਟੀ ਪੰਜਾਬ ਵੱਲੋਂ 19 ਜੁਲਾਈ ਨੂੰ ਵਿੱਤ ਮੰਤਰੀ ਪੰਜਾਬ ਸਰਕਾਰ ਦੇ ਸ਼ਹਿਰ ਸੰਗਰੂਰ ਰੋਸ ਪ੍ਰਦਰਸ਼ਨ ਸੂਬਾ: ਆਗੂ ਰੁਪਿੰਦਰ ਸਿੰਘ
ਫ਼ਿਰੋਜ਼ਪੁਰ 15 ਜੁਲਾਈ (ਪੱਤਰਕਾਰ ਗੁਰਪ੍ਰੀਤ ਭੁੱਲਰ): ਇੰਨਲਿਸਟਮੈਟ, ਆਉਟੋਸਰੋਸ ਤਾਲਮੇਲ ਕਮੇਟੀ ਪੰਜਾਬ, ਜ਼ਿਲ੍ਹਾ ਫ਼ਿਰੋਜ਼ਪੁਰ ਦੇ ਜ਼ਿਲ੍ਹਾ ਆਗੂ ਬਲਜੀਤ ਸਿੰਘ ਸਰਕਲ ਪ੍ਰਧਾਨ…
Read More » -
ਨਗਰ ਕੌਂਸਲ ਜ਼ੀਰਾ ਦੇ ਨਵੇਂ ਪ੍ਰਧਾਨ ਧਰਮਪਾਲ ਚੁੱਗਨੇ ਸੰਭਾਲਿਆ ਅਹੁਦਾ
-ਵਿਧਾਇਕ ਕਟਾਰੀਆ ਦੀ ਅਗਵਾਈ ਵਿਚ ਹੋਏ ਸਮਾਗਮ ਦੌਰਾਨ ਵਾਈਸ ਪ੍ਰਧਾਨ ਰਾਜੀਵ ਕੁਮਾਰ ਨੇ ਵੀ ਸ਼ੁਰੂ ਕੀਤਾ ਕੰਮਕਾਜ ਜ਼ੀਰਾ 13 ਜੁਲਾਈ…
Read More » -
ਅਮਨਦੀਪ ਹਸਪਤਾਲ ਵਿੱਚ ਦਿਮਾਗ ਅਤੇ ਰੀੜ੍ਹ ਦੀ ਹੱਡੀ ਦੇ ਰੋਗਾਂ ਦੇ ਮਾਹਿਰ ਡਾ. ਪੌਰੁਸ਼ ਪਸਰੀਚਾ ਦੇਣਗੇ ਸੇਵਾਵਾਂ
ਫਿਰੋਜ਼ਪੁਰ, 13 ਜੁਲਾਈ (ਪੱਤਰਕਾਰ ਗੁਰਪ੍ਰੀਤ ਭੁੱਲਰ ) : ਅਮਨਦੀਪ ਹਸਪਤਾਲ ਨੇ ਉਜਾਲਾ ਸਿਗਨਸ ਦੇ ਸਹਿਯੋਗ ਨਾਲ ਦਿਮਾਗ ਅਤੇ ਰੀੜ੍ਹ ਦੀ…
Read More » -
ਪਲਾਸਟਿਕ ਮੁਕਤ ਸਮਾਜ ਦਾ ਸੰਦੇਸ਼ ਲੈ ਕੇ ਡੀਸੀਐੱਮ ਇੰਟਰਨੈਸ਼ਨਲ ਸਕੂਲ ਦੇ ਵਿਦਿਆਰਥੀਆਂ ਨੇ ਕੱਢੀ ਪੇਪਰ ਬੈਗ ਰੈਲੀ ਫਿਰੋਜ਼ਪੁਰ 12 ਜੁਲਾਈ (): ਵਾਤਾਵਰਣ ਦੀ ਸੰਭਾਲ ਪ੍ਰਤੀ ਲੋਕਾਂ ਨੂੰ ਜਾਗਰੂਕ ਕਰਨ ਅਤੇ ਪਲਾਸਟਿਕ ਦੇ ਲਿਫ਼ਾਫ਼ਿਆਂ ਦੀ ਵਰਤੋਂ ਨਾ ਕਰਨ ਦੇ ਉਦੇਸ਼ ਨਾਲ ਡੀਸੀਐੱਮ ਇੰਟਰਨੈਸ਼ਨਲ ਸਕੂਲ ਵੱਲੋਂ ਜ਼ੀਰਾ ਗੇਟ ਖੇਤਰ ਵਿਚ ਪੇਪਰ ਬੈਗ ਜਾਗਰੂਕਤਾ ਰੈਲੀ ਦਾ ਆਯੋਜਨ ਕੀਤਾ ਗਿਆ। ਰੈਲੀ ਦਾ ਉਦੇਸ਼ ਪਲਾਸਟਿਕ ਪ੍ਰਦੂਸ਼ਣ ਦੇ ਮਾੜੇ ਪ੍ਰਭਾਵਾਂ ਤੋਂ ਆਮ ਲੋਕਾਂ ਨੂੰ ਜਾਣੂ ਕਰਵਾਉਂਦੇ ਹੋਏ ਵਾਤਾਵਰਣ ਪੱਖੀ ਪੇਪਰ ਬੈਗਾਂ ਦੀ ਵਰਤੋਂ ਨੂੰ ਉਤਸ਼ਾਹਿਤ ਕਰਨਾ ਸੀ। ਪ੍ਰਿੰਸੀਪਲ ਅਨੁਰਾਧਾ ਚੰਦੇਲ ਨੇ ਦੱਸਿਆ ਕਿ ਰੈਲੀ ਵਿਚ ਵਿਦਿਆਰਥੀਆਂ ਨੇ ਪੂਰੇ ਉਤਸ਼ਾਹ ਨਾਲ ਹਿੱਸਾ ਲਿਆ। ਉਨ੍ਹਾਂ ਦੇ ਹੱਥਾਂ ਵਿਚ ‘ਸੇਅ ਨੋ ਟੂ ਪਲਾਸਟਿਕ’ (ਪਲਾਸਟਿਕ ਨੂੰ ਨਾਂਹ ਕਹੋ), ‘ਪੇਪਰ ਬੈਗ ਅਪਣਾਓ, ਕੁਦਰਤ ਬਚਾਓ’ ਅਤੇ ‘ਹਰੇ-ਭਰੇ ਭਵਿੱਖ ਲਈ ਅੱਜ ਹੀ ਕਦਮ ਵਧਾਓ’ ਵਰਗੇ ਪ੍ਰੇਰਨਾਦਾਇਕ ਸੰਦੇਸ਼ਾਂ ਵਾਲੇ ਪੋਸਟਰ ਅਤੇ ਬੈਨਰ ਸਨ। ਵਿਦਿਆਰਥੀਆਂ ਨੇ ਬਾਜ਼ਾਰ ਵਿਚ ਦੁਕਾਨਦਾਰਾਂ ਅਤੇ ਰਾਹਗੀਰਾਂ ਨਾਲ ਗੱਲਬਾਤ ਕਰਕੇ ਪਲਾਸਟਿਕ ਦੀ ਜਗ੍ਹਾ ਪੇਪਰ ਬੈਗ ਅਪਣਾਉਣ ਦੀ ਅਪੀਲ ਕੀਤੀ ਅਤੇ ਵਾਤਾਵਰਣ ਦੀ ਸੰਭਾਲ ਵਿਚ ਆਪਣੀ ਭੂਮਿਕਾ ਨਿਭਾਉਣ ਦਾ ਸੰਦੇਸ਼ ਦਿੱਤਾ। ਜਾਗਰੂਕਤਾ ਮੁਹਿੰਮ ਤਹਿਤ ਵਿਦਿਆਰਥੀਆਂ ਨੇ ਬਾਜ਼ਾਰ ਦੇ ਦੁਕਾਨਦਾਰਾਂ ਨੂੰ ਆਪਣੇ ਹੱਥਾਂ ਨਾਲ ਤਿਆਰ ਕੀਤੇ ਪੇਪਰ ਬੈਗ ਵੀ ਵੰਡੇ। ਦੁਕਾਨਦਾਰਾਂ ਨੇ ਸਕੂਲ ਦੀ ਇਸ ਸ਼ਲਾਘਾਯੋਗ ਪਹਿਲਕਦਮੀ ਦੀ ਤਾਰੀਫ਼ ਕਰਦਿਆਂ ਵਿਦਿਆਰਥੀਆਂ ਦੇ ਯਤਨਾਂ ਦੀ ਸ਼ਲਾਘਾ ਕੀਤੀ ਅਤੇ ਭਵਿੱਖ ਵਿਚ ਪਲਾਸਟਿਕ ਦੀ ਜਗ੍ਹਾ ਪੇਪਰ ਬੈਗ ਦੀ ਵਰਤੋਂ ਨੂੰ ਉਤਸ਼ਾਹਿਤ ਕਰਨ ਦਾ ਭਰੋਸਾ ਦਿੱਤਾ। ਇਸ ਰੈਲੀ ਦਾ ਆਯੋਜਨ ਐਕਟੀਵਿਟੀ ਕੋਆਰਡੀਨੇਟਰ ਕਵਿਤਾ ਸ਼ਰਮਾ ਦੀ ਅਗਵਾਈ ਹੇਠ ਕੀਤਾ ਗਿਆ। ਉਨ੍ਹਾਂ ਨੇ ਵਿਦਿਆਰਥੀਆਂ ਦਾ ਉਤਸ਼ਾਹ ਵਧਾਉਂਦੇ ਹੋਏ ਵਾਤਾਵਰਣ ਦੀ ਸੰਭਾਲ ਲਈ ਉਨ੍ਹਾਂ ਦੇ ਯਤਨਾਂ ਦੀ ਸ਼ਲਾਘਾ ਕੀਤੀ। ਪ੍ਰਿੰਸੀਪਲ ਨੇ ਵਿਦਿਆਰਥੀਆਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਵਾਤਾਵਰਣ ਦੀ ਸੰਭਾਲ ਕੇਵਲ ਸਰਕਾਰ ਜਾਂ ਕਿਸੇ ਇੱਕ ਸੰਸਥਾ ਦੀ ਜ਼ਿੰਮੇਵਾਰੀ ਨਹੀਂ, ਬਲਕਿ ਹਰ ਨਾਗਰਿਕ ਦਾ ਫ਼ਰਜ਼ ਹੈ। ਉਨ੍ਹਾਂ ਨੇ ਵਿਦਿਆਰਥੀਆਂ ਨੂੰ ਆਪਣੇ ਘਰ, ਪਰਿਵਾਰ ਅਤੇ ਸਮਾਜ ਵਿਚ ਪੇਪਰ ਬੈਗ ਦੀ ਵਰਤੋਂ ਨੂੰ ਉਤਸ਼ਾਹਿਤ ਕਰਨ ਅਤੇ ਪਲਾਸਟਿਕ ਮੁਕਤ ਭਾਰਤ ਦੇ ਨਿਰਮਾਣ ਵਿੱਚ ਸਰਗਰਮ ਭੂਮਿਕਾ ਨਿਭਾਉਣ ਦਾ ਸੱਦਾ ਦਿੱਤਾ। ਇਸ ਮੌਕੇ ਸੁਪਰਵਾਈਜ਼ਰ ਸੌਰਭ ਸ਼ਰਮਾ, ਅਕਾਦਮਿਕ ਕੋਆਰਡੀਨੇਟਰ ਮਨਜੀਤ ਕੌਰ ਅਤੇ ਆਰਟ ਐਂਡ ਕਰਾਫਟ ਅਧਿਆਪਕ ਰਮੇਸ਼ ਤਿਵਾੜੀ ਵੀ ਹਾਜ਼ਰ ਸਨ।
ਪਲਾਸਟਿਕ ਮੁਕਤ ਸਮਾਜ ਦਾ ਸੰਦੇਸ਼ ਲੈ ਕੇ ਡੀਸੀਐੱਮ ਇੰਟਰਨੈਸ਼ਨਲ ਸਕੂਲ ਦੇ ਵਿਦਿਆਰਥੀਆਂ ਨੇ ਕੱਢੀ ਪੇਪਰ ਬੈਗ ਰੈਲੀ ਫਿਰੋਜ਼ਪੁਰ 12 ਜੁਲਾਈ…
Read More » -
ਪਿੰਡ ਲੋਹਗੜ੍ਹ ਵਿਖੇ ਜੈਨੇਸਿਸ ਡੈਂਟਲ ਕਾਲਜ ਵੱਲੋਂ ਮੁਫ਼ਤ ਦੰਦਾਂ ਦੀ ਜਾਂਚ ਕੈਂਪ, ਵੱਡੀ ਗਿਣਤੀ ਵਿੱਚ ਪਿੰਡ ਵਾਸੀਆਂ ਨੇ ਲਿਆ ਲਾਭ
ਫਿਰੋਜ਼ਪੁਰ 11 ਜੁਲਾਈ (ਪੱਤਰਕਾਰ ਗੁਰਪ੍ਰੀਤ ਭੁੱਲਰ ): ਪਿੰਡਾਂ ਵਿੱਚ ਦੰਦਾਂ ਦੀ ਸਿਹਤ ਪ੍ਰਤੀ ਜਾਗਰੂਕਤਾ ਪੈਦਾ ਕਰਨ ਦੇ ਉਦੇਸ਼ ਨਾਲ ਜੈਨੇਸਿਸ…
Read More » -
ਗੁਰਦੁਆਰਾ ਜਾਮਨੀ ਸਾਹਿਬ ਬਜੀਦਪੁਰ ਵਿਖੇ ਨਵੀਂ ਸਰਾਂ ਦਾ ਨੀਂਹ ਪੱਥਰ 12 ਜੁਲਾਈ ਨੂੰ
ਫਿਰੋਜ਼ਪੁਰ 11 ਜੁਲਾਈ (ਪੱਤਰਕਾਰ ਗੁਰਪ੍ਰੀਤ ਭੁੱਲਰ ): ਇਤਿਹਾਸਕ ਗੁਰਦੁਆਰਾ ਗੁਰਸਰ ਜਾਮਨੀ ਸਾਹਿਬ, ਬਜੀਦਪੁਰ (ਫਿਰੋਜ਼ਪੁਰ) ਵਿਖੇ ਦੇਸ਼ਾਂ-ਵਿਦੇਸ਼ਾਂ ਤੋਂ ਆਉਣ ਵਾਲੀਆਂ ਸੰਗਤਾਂ…
Read More » -
ਵਿਵੇਕਾਨੰਦ ਵਰਲਡ ਸਕੂਲ ਵੱਲੋਂ ‘ਸਿਵਲ ਸਰਵਿਸਿਜ਼ ਸਟੱਡੀ ਸੈਂਟਰ’ ਦੀ ਸ਼ੁਰੂਆਤ
ਫ਼ਿਰੋਜ਼ਪੁਰ 10 ਜੁਲਾਈ (ਗੁਰਪ੍ਰੀਤ ਸਿੰਘ ਭੁੱਲਰ ਪੱਤਰਕਾਰ): ਖੇਤਰ ਦੀ ਇਕ ਪ੍ਰਮੁੱਖ ਵਿੱਦਿਅਕ ਸੰਸਥਾ ਵਿਵੇਕਾਨੰਦ ਵਰਲਡ ਸਕੂਲ ਨੇ ਆਪਣੇ ਵਿਦਿਆਰਥੀਆਂ ਦੇ…
Read More » -
ਮਿਊਂਸਪਲ ਪੈਨਸ਼ਨਰ ਇੰਪਲਾਈਜ਼ ਯੂੀਅਨ ਜ਼ੀਰਾ ਕਰਮਚਾਰੀਆਂ ਦੀ ਮਹੀਨਾਵਾਰ ਮੀਟਿੰਗ ਹੋਈ
-ਮੀਟਿੰਗ ਵਿਚ ਮੰਗਾਂ ਨੂੰ ਲੈ ਕੇ ਕੀਤੀਆਂ ਵਿਚਾਰਾਂ ਜ਼ੀਰਾ 10 ਜੁਲਾਈ ): ਅੱਜ ਮਿਊਂਸਪਲ ਪੈਨਸ਼ਨਰ ਇੰਪਲਾਈਜ਼ ਯੂੀਅਨ ਜ਼ੀਰਾ ਕਰਮਚਾਰੀਆਂ ਦੀ…
Read More » -
ਸੇਵਾ ਮੁਕਤ ਪੈਨਸ਼ਨਰਜ਼ ਵੈਲਫੇਅਰ ਐਸੋਸੀਏਸ਼ਨ ਜ਼ੀਰਾ ਦੀ ਮੀਟਿੰਗ ਹੋਈ
ਜ਼ੀਰਾ 10 ਜੁਲਾਈ (ਗੁਰਪ੍ਰੀਤ ਸਿੰਘ ਭੁੱਲਰ ਪੱਤਰਕਾਰ): ਸੇਵਾ ਮੁਕਤ ਪੈਨਸ਼ਨਰਜ਼ ਵੈਲਫੇਅਰ ਐਸੋਸੀਏਸ਼ਨ ਜ਼ੀਰਾ ਦੀ ਮੀਟਿੰਗ ਬਖਸ਼ੀਸ਼ ਸਿੰਘ ਪ੍ਰਧਾਨ ਦੀ ਪ੍ਰਧਾਨਗੀ…
Read More » -
ਡਿਸਟ੍ਰਿਕਟ ਬਾਰ ਐਸੋਸੀਏਸ਼ਨ ਫਿਰੋਜ਼ਪੁਰ ਵੱਲੋਂ ਮੰਗਾਂ ਨੂੰ ਲੈ ਕੇ ਕੀਤੀ ਹੜਤਾਲ
ਅੱੈਲ.ਏ.ਡੀ.ਸੀ. ਪਾਲਸੀ ਖਿਲਾਫ ਵਕੀਲਾਂ ਦਾ ਵੱਡਾ ਕਦਮ ਫਿਰੋਜ਼ਪੁਰ 8 ਜੁਲਾਈ (ਗੁਰਪ੍ਰੀਤ ਸਿੰਘ ਭੁੱਲਰ ਪੱਤਰਕਾਰ ): ਡਿਸਟ੍ਰਿਕਟ ਬਾਰ ਐਸੋਸੀਏਸ਼ਨ ਫਿਰੋਜ਼ਪੁਰ ਨੇ…
Read More »